sikhi for dummies
Back

654, 687, 972.) Rejecting Vedas

Page 654 Evolution- Sorath Kabeer ji- ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ Listening to all the teachings of the Vedas and the Puraanas, I wanted to perform the religious rituals. ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ But seeing all the wise men caught by Death, I arose and left the Pandits; now I am free of this desire. ||1|| ਮਨ ਰੇ ਸਰਿਓ ਨ ਏਕੈ ਕਾਜਾ ॥ O mind, you have not completed the only task you were given; ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ You have not meditated on the Lord, your King. ||1||Pause|| ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ Going to the forests, they practice Yoga and deep, austere meditation; they live on roots and the fruits they gather. ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ The musicians, the Vedic scholars, the chanters of one word and the men of silence, all are listed on the Register of Death. ||2|| Page 687- Dhanasaree Mahalla 5- ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ I have read all the Vedas, and yet the sense of separation in my mind still has not been removed; the five thieves of my house are not quieted, even for an instant. ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ Is there any devotee, who is unattached to Maya, who may irrigate my mind with the Ambrosial Naam, the Name of the One Lord? ||3|| Page 972-973- Ramkali Naamdayv ji- ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ There are countless Vedas, Puraanas and Shaastras; I do not sing their songs and hymns. ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ In the imperishable realm of the Formless Lord, I play the flute of the unstruck sound current. ||1|| ਬੈਰਾਗੀ ਰਾਮਹਿ ਗਾਵਉਗੋ ॥ Becoming detached, I sing the Lord's Praises. ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ Imbued with the unattached, unstruck Word of the Shabad, I shall go to the home of the Lord, who has no ancestors. ||1||Pause||