Page 675- Dhanasaree Mahala 5- ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ The Mul Mantra, the Root Mantra, is the only cure for the mind; I have installed faith in God in my mind. ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥ Nanak ever longs for the dust of the Lord's feet; again and again, he is a sacrifice to the Lord. ||2||16||