Page 68- Sri Raag Mahala 3- ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ In the three qualities, intuitive balance is not obtained; the three qualities lead to delusion and doubt. ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ What is the point of reading, studying, and debating if one loses his roots? ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ In the fourth state, there is intuitive balance; the Gurmukhs gather it in. ||6||