sikhi for dummies
Back

691, 1013, 1049-50.) Vishnu / Trinity under God

Page 691 Dhanasaree Kabeer ji- ਹਨੂਮਾਨ ਸਰਿ ਗਰੁੜ ਸਮਾਨਾਂ ॥ Beings like Hanumaan, Garura ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ Indra the King of the gods and the rulers of humans - none of them know Your Glories, Lord. ||2|| ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ The four Vedas, the Simritees and the Puraanas ਕਮਲਾਪਤਿ ਕਵਲਾ ਨਹੀ ਜਾਨਾਂ ॥੩॥ Vishnu the Lord of Lakshmi and Lakshmi herself - none of them know the Lord. ||3|| Page 1013- Maroo Mahalla 1- ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ Brahma, Vishnu and Shiva are exalted, imbued with contemplative meditation on the Naam. ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ The sources of creation, speech, the heavens and the underworld, all beings and creatures, are infused with Your Light. ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ All comforts and liberation are found in the Naam, and the vibrations of the Guru's Bani; I have enshrined the True Name within my heart. ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥ Without the Naam, no one is saved; O Nanak, with the Truth, cross over to the other side. ||9||7|| Page 1049-1050- Maroo Mahalla 3- ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ I have considered Brahma, Vishnu and Shiva. ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ They are bound by the three qualities - the three gunas; they are far away from liberation. ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥ The Gurmukh knows the spiritual wisdom of the One Lord. Night and day, he chants the Naam, the Name of the Lord. ||13||