sikhi for dummies
Back

695.) Trilochan ji Pauranic

Page 695- Dhanasari Trilochan ji- ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ Why do you slander the Lord? You are ignorant and deluded. ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥ Pain and pleasure are the result of your own actions. ||1||Pause|| ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ The moon dwells in Shiva's forehead; it takes its cleansing bath in the Ganges. ਕੁਲ ਜਨ ਮਧੇ ਮਿਪ਼ਲ੍ਯ੍ਯੋ ਸਾਰਗ ਪਾਨ ਰੇ ॥ Among the men of the moon's family, Krishna was born; ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥ Even so, the stains from its past actions remain on the moon's face. ||1|| ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ Aruna was a charioteer; his master was the sun, the lamp of the world. His brother was Garuda, the king of birds; ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ And yet, Aruna was made a cripple, because of the karma of his past actions. ||2|| ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ Shiva, the destroyer of countless sins, the Lord and Master of the three worlds, wandered from sacred shrine to sacred shrine; he never found an end to them. ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ And yet, he could not erase the karma of cutting off Brahma's head. ||3|| ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ Through the nectar, the moon, the wish-fulfilling cow, Lakshmi, the miraculous tree of life, Sikhar the sun's horse, and Dhanavantar the wise physician - all arose from the ocean, the lord of rivers; ਕਰਮ ਕਰਿ ਖਾਰੁ ਮਫੀਟਸਿ ਰੀ ॥੪॥ And yet, because of its karma, its saltiness has not left it. ||4|| ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ Hanuman burnt the fortress of Sri Lanka, uprooted the garden of Raawan, and brought healing herbs for the wounds of Lachhman, pleasing Lord Raamaa; ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ And yet, because of his karma, he could not be rid of his loin cloth. ||5|| ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ The karma of past actions cannot be erased, O wife of my house; this is why I chant the Name of the Lord. ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥ So prays Trilochan, Dear Lord. ||6||1||