Page 723- Tilang Mahala 1- ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ Coming in seventy-eight (1521 A.D.), they will depart in ninety-seven (1540 A.D.), and then another disciple of man will rise up. ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥ Nanak speaks the Word of Truth; he proclaims the Truth at this, the right time. ||2||3||5||