Page 724- Tilang Mahala 5- ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ Why do you waver, O mortal being? The Creator Lord Himself shall protect you. ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ He who created you, will also give you nourishment. ||1|| ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ The One who created the world, takes care of it. ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ In each and every heart and mind, the Lord is the True Cherisher. ||2|| Page 955- Ramkali Mahala 2- ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ O Nanak, don't be anxious; the Lord will take care of you. ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ He created the creatures in water, and He gives them their nourishment. ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ There are no stores open there, and no one farms there. ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ No business is ever transacted there, and no one buys or sells. ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ Animals eat other animals; this is what the Lord has given them as food. ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ He created them in the oceans, and He provides for them as well. ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥ O Nanak, don't be anxious; the Lord will take care of you. ||1||