sikhi for dummies
Back

750.) Praise of Guru Nanak

Page 750- Soohi Mahalla 5- ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ I know nothing about wisdom, meditation and good deeds; I know nothing about Your excellence. ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ Guru Nanak is the greatest of all; He saved my honor in this Dark Age of Kali Yuga. ||4||10||57||