Page 761- Soohi Mahala 5- ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ The Simritees, the Vedas, the Puraanas and the other holy scriptures proclaim ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ that without the Naam, everything is false and worthless. ||1|| ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ The infinite treasure of the Naam abides within the minds of the devotees. ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ Birth and death, attachment and suffering, are erased in the Saadh Sangat, the Company of the Holy. ||1||Pause||