sikhi for dummies
Back

797a.) Dharma of all ages

Page 797- Bilaval Mahalla 3- ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ The perfect Lord has fashioned the Perfect Creation. Behold the Lord pervading everywhere. ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ In this play of the world, is the glorious greatness of the True Name. No one should take pride in himself. ||1|| ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ One who accepts the wisdom of the True Guru's Teachings, is absorbed into the True Guru. ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ The Lord's Name abides deep within the nucleus of one who realizes the Bani of the Guru's Word within his soul. ||1||Pause|| ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ Now, this is the essence of the teachings of the four ages: for the human race, the Name of the One Lord is the greatest treasure. ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ Celibacy, self-discipline and pilgrimages were the essence of Dharma in those past ages; but in this Dark Age of Kali Yuga, the Praise of the Lord's Name is the essence of Dharma. ||2|| ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ Each and every age has its own essence of Dharma; study the Vedas and the Puraanas, and see this as true. ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ They are Gurmukh, who meditate on the Lord, Har, Har; in this world, they are perfect and approved. ||3||