sikhi for dummies
Back

82.) Astray & understanding

Page 82- Sri Raag Mahalla 4- ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥ The Lord Himself creates, He Himself gives and takes away. ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ The Lord Himself leads us astray in doubt; the Lord Himself imparts understanding. ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥ The minds of the Gurmukhs are illuminated and enlightened; they are so very rare. ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ I am a sacrifice to those who find the Lord, through the Guru's Teachings. ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥ Servant Nanak's heart-lotus has blossomed forth, and the Lord, Har, Har, has come to dwell in the mind. ||4||