sikhi for dummies
Back

82, 97, 952.) Astray & understanding

Page 82- Sri Raag Mahalla 4- ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥ The Lord Himself creates, He Himself gives and takes away. ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ The Lord Himself leads us astray in doubt; the Lord Himself imparts understanding. ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥ The minds of the Gurmukhs are illuminated and enlightened; they are so very rare. ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ I am a sacrifice to those who find the Lord, through the Guru's Teachings. ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥ Servant Nanak's heart-lotus has blossomed forth, and the Lord, Har, Har, has come to dwell in the mind. ||4|| Page 97- Majh Mahalla 5- ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ You Yourself liberate the Gurmukhs; ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ You Yourself consign the self-willed manmukhs to wander in reincarnation. ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥ Slave Nanak is a sacrifice to You; Your Entire Play is self-evident, Lord. ||4||2||9|| Page 952- Ramkali Mahalla 1- ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ Who can confuse that being, unto whom I have shown the Way? ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ And who can show the Path to that being whom I have confused since the beginning of time? ||1||