sikhi for dummies
Back

82, 97, 581, 952, 1164.) Astray & understanding

Page 82- Sri Raag Mahala 4- ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥ The Lord Himself creates, He Himself gives and takes away. ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ The Lord Himself leads us astray in doubt; the Lord Himself imparts understanding. ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥ The minds of the Gurmukhs are illuminated and enlightened; they are so very rare. ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ I am a sacrifice to those who find the Lord, through the Guru's Teachings. ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥ Servant Nanak's heart-lotus has blossomed forth, and the Lord, Har, Har, has come to dwell in the mind. ||4|| Page 97- Majh Mahala 5- ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ You Yourself liberate the Gurmukhs; ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ You Yourself consign the self-willed manmukhs to wander in reincarnation. ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥ Slave Nanak is a sacrifice to You; Your Entire Play is self-evident, Lord. ||4||2||9|| Page 581 Option but can't avoid karma- Vadhans Mahala 1- ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ O Baba, he has come, and now he must get up and depart; this world is only a way-station. ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ Upon each and every head, the True Lord writes their destiny of pain and pleasure, according to their past actions. ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ He bestows pain and pleasure, according to the deeds done; the record of these deeds stays with the soul. ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ He does those deeds which the Creator Lord causes him to do; he attempts no other actions. ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ The Lord Himself is detached, while the world is entangled in conflict; by His Command, He emancipates it. ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ He may put this off today, but tomorrow he is seized by death; in love with duality, he practices corruption. ||2|| Page 952- Ramkali Mahala 1- ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ Who can confuse that being, unto whom I have shown the Way? ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ And who can show the Path to that being whom I have confused since the beginning of time? ||1|| Page 1164- Bhairao Naamdayv ji- ਸਾਈ ਪ੍ਰੀਤਿ ਜਿ ਆਪੇ ਲਾਏ ॥ But that alone is real love, which the Lord Himself inspires; ਗੁਰ ਪਰਸਾਦੀ ਦੁਬਿਧਾ ਜਾਏ ॥ by Guru’s Grace, duality is eradicated. ਕਬਹੁ ਨ ਤੂਟਸਿ ਰਹਿਆ ਸਮਾਇ ॥ Such love never breaks; through it, the mortal remains merged in the Lord. ਨਾਮੇ ਚਿਤੁ ਲਾਇਆ ਸਚਿ ਨਾਇ ॥੩॥ Namdev has focused his consciousness on the True Name. ||3||