Page 879- Ramkali Mahala 1- ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥ The female is in the male, and the male is in the female. Understand this, O God-realized being! ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥ The meditation is in the music, and knowledge is in meditation. Become Gurmukh, and speak the Unspoken Speech. ||3||