sikhi for dummies
Back

905a.) Against Hatha Yoga

Page 905- Ramkali Mahalla 1- ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ Practicing restraint by Hatha Yoga, the body wears away. ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ The mind is not softened by fasting or austerities. ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥ Nothing else is equal to worship of the Lord's Name. ||1|| ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ Serve the Guru, O mind, and associate with the humble servants of the Lord. ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥ The tyrannical Messenger of Death cannot touch you, and the serpent of Maya cannot sting you, when you drink in the sublime essence of the Lord.