Page 920- Ramkali Anand Mahala 3- ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ He nourished us in the mother's womb; why forget Him from the mind? ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ Why forget from the mind such a Great Giver, who gave us sustenance in the fire of the womb? Page 985- Mali Gauraa Mahala 4- ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ The Naam, the Name of the Lord, is the Purifier of sinners; the unfortunate wretches do not like this. ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥ They rot away in the womb of reincarnation; they fall apart like salt in water. ||3||