sikhi for dummies
Back

93, 106, 184, 205, 522, 844.) Mukti

Page 93 No mukti after death- Sri Raag Beni ji- ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥ Your light has gone out, and the bird of your mind has flown away; you are no longer welcome in your own home and courtyard. ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥ Says Baynee, listen, O devotee: who has ever attained liberation after such a death? ||5|| Page 106 Sign of Mukti- Majh Mahalla 5- ਪ੍ਰਭ ਮਿਲਣੈ ਕੀ ਏਹ ਨੀਸਾਣੀ ॥ This is the sign of union with God: ਮਨਿ ਇਕੋ ਸਚਾ ਹੁਕਮੁ ਪਛਾਣੀ ॥ in the mind, the Command of the True Lord is recognized. ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ Intuitive peace and poise, contentment, enduring satisfaction and bliss come through the Pleasure of the Master's Will. ||3|| Page 184 Naam gives mukti- Gauri Mahalla 5- ਗੁਰ ਪਰਸਾਦਿ ਨਾਮਿ ਮਨੁ ਲਾਗਾ ॥ Such is the True Guru, the Great Giver. ||1|| ਜਨਮ ਜਨਮ ਕਾ ਸੋਇਆ ਜਾਗਾ ॥ Asleep for so many incarnations, it is now awakened. ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥ I chant the Ambrosial Bani, the Glorious Praises of God. ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥ The Pure Teachings of the Perfect Guru have been revealed to me. ||1|| Page 205 Mukti in an instant- Gauri Mahalla 5- ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ This is how my Sovereign Lord King, the Lord of the Universe, is met, ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥ Celestial bliss is attained in an instant, and doubt is dispelled. Meeting Him, my light merges in the Light. ||1||Second Pause||1||122|| Page 522 Mukti in family life- Gujri Mahalla 5- ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ O Nanak, meeting the True Guru, one comes to know the Perfect Way. ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥ While laughing, playing, dressing and eating, he is liberated. ||2|| Page 844 Only humans get mukti- Bilaval Mahalla 4- ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ The Lord is found only through this human incarnation. This is the time to contemplate the Lord. ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ As Gurmukhs, the happy soul-brides meet Him, and their love for Him is abundant. ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ॥ Those who have not attained human incarnation, are cursed by evil destiny. ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ O Lord, God, Har, Har, Har, Har, save Nanak; he is Your humble servant. ||3||