Page 93- Sri Raag Ravidaas ji- ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ You are me, and I am You-what is the difference between us? ਕਨਕ ਕਟਿਕ ਜਲ ਤਰੰਗ ਜੈਸਾ ॥੧॥ We are like gold and the bracelet, or water and the waves. ||1|| ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥ If I did not commit any sins, O Infinite Lord, ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥ how would You have acquired the name, 'Redeemer of sinners'? ||1||Pause|| ਤੁਮ੍ਹ੍ਹ ਜੁ ਨਾਇਕ ਆਛਹੁ ਅੰਤਰਜਾਮੀ ॥ You are my Master, the Inner-knower, Searcher of hearts. ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥ The servant is known by his God, and the Lord and Master is known by His servant. ||2|| ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥ Grant me the wisdom to worship and adore You with my body. ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥ O Ravi Daas, one who understands that the Lord is equally in all, is very rare. ||3|| Page 332- Gauri Kabeer ji- ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ The Guru's arrow has pierced the hard core of this Dark Age of Kali Yuga, and the state of enlightenment has dawned. ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥ In the darkness of Maya, I mistook the rope for the snake, but that is over, and now I dwell in the eternal home of the Lord. ||2|| Page 632- Sorath Mahala 9- ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ He is beyond pain and pleasure, forever unattached; He is called the Lord of the world. ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥ He dwells deep within your inner self, O Nanak! Like the image in a mirror. ||3||5|| Page 658- Sorath Ravidaas ji- ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ Like the story of the rope mistaken for a snake, the mystery has now been explained to me. ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ Like the many bracelets, which I mistakenly thought were gold; now, I do not say what I said then. ||3|| ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥ The One Lord is pervading the many forms; He enjoys Himself in all hearts. ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ Says Ravi Daas, the Lord is nearer than our own hands and feet. Whatever will be, will be. ||4||1||