Page 945- Ramkali Mahala 1 Sidh Gosht- ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ When this heart and body did not exist, where did the mind reside? ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ When there was no support of the navel lotus, then in which home did the breath reside? ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ When there was no form or shape, then how could anyone lovingly focus on the Shabad? ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ When there was no dungeon formed from egg and sperm, who could measure the Lord's value and extent? ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ When color, dress and form could not be seen, how could the True Lord be known? ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥ O Nanak, those who are attuned to the Naam, the Name of the Lord, are detached. Then and now, they see the Truest of the True. ||66||