sikhi for dummies
Back

951.) Babaniyan Kahaniyan

Page 951- Ramkali Mahala 3- ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ The stories of one's ancestors make the children good children. ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥ They accept what is pleasing to the Will of the True Guru, and act accordingly. ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥ Go and consult the Simritees, the Shaastras, the writings of Vyaas, Suk Dayv, Naarad, and all those who preach to the world. ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥ Those, whom the True Lord attaches, are attached to the Truth; they contemplate the True Name forever. ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥ O Nanak, their coming into the world is approved; they redeem all their ancestors. ||1||