sikhi for dummies
Back

955.) God takes care

Page 955- Ramkali Mahala 2- ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ O Nanak, don't be anxious; the Lord will take care of you. ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ He created the creatures in water, and He gives them their nourishment. ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ There are no stores open there, and no one farms there. ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ No business is ever transacted there, and no one buys or sells. ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ Animals eat other animals; this is what the Lord has given them as food. ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ He created them in the oceans, and He provides for them as well. ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥ O Nanak, don't be anxious; the Lord will take care of you. ||1||