Page 978- Nat Mahala 4- ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥ The Guru, the Saint, has shown me the Lord's Path. The Guru has shown me the way to walk on the Lord's Path. ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥ Cast out deception from within yourself, O my Gursikhs, and without deception, serve the Lord. You shall be enraptured, enraptured, enraptured. ||1||